Address
Jalandhar Road, Batala
Email
gnc.batala@yahoo.co.in
Phone Number
01871 - 229910
Events or News

A special lecture mission of Guru Gobind Singh Ji.

A special lecture mission of Guru Gobind Singh Ji.

A special lecture mission of Guru Gobind Singh Ji.

ਪ੍ਰਧਾਨ ਸ੍ਰ. ਹਰਜਿੰਦਰ ਸਿੰਘ ਜੀ ਦੀ ਸਰਪ੍ਰਸਤੀ ਹੇਠ , ਸਕੱਤਰ ਵਿੱਦਿਆ ਇੰਜੀ. ਸ੍ਰ. ਸੁਖਮਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਕਾਲਜ, ਬਟਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਰਚਨਾ ਅਤੇ ਉਦੇਸ਼ ਸੰਬੰਧੀ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਇਸ ਵਿਚ ਸੈਂਟਰਲ ਯੂਨੀਵਰਸਿਟੀ ਧਰਮਸ਼ਾਲਾ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਨਰੇਸ਼ ਕੁਮਾਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਰਚਨਾ ਅਤੇ ਉਦੇਸ਼ਾਂ ਨੂੰ ਗੁਰੂ ਸਾਹਿਬ ਦੀਆਂ ਰਚਨਾਵਾਂ ਅਤੇ ਇਤਿਹਾਸ ਹਵਾਲਿਆਂ ਨਾਲ ਬੜੇ ਮਾਰਮਿਕ ਰੂਪ ਵਿੱਚ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਗੁਰੂ ਗੋਬਿੰਦ ਸਿੰਘ ਜੀ ਅਜਿਹੀ ਅਦੁੱਤੀ ਸ਼ਖ਼ਸੀਅਤ ਹਨ ਜਿਨ੍ਹਾਂ ਦੀ ਕੀਰਤੀ ਦੁਨੀਆ ਦੇ ਇਤਿਹਾਸ ਵਿਚ ਵੱਖਰੀ ਤੇ ਵਿਸ਼ੇਸ਼ ਹੈ ਜਿਨ੍ਹਾਂ ਨੇ ਆਪਣਾ ਸਰਬੰਸ ਵਾਰ ਆਪਣੇ ਉੱਚੇ ਤੇ ਸੁੱਚੇ ਆਦਰਸ਼ਾਂ ਨੂੰ ਦੁਨੀਆ ਸਾਹਮਣੇ ਪੇਸ਼ ਕੀਤਾ ।

Written by:

Published on:

Category:

Share This Post
Categories