Address
Jalandhar Road, Batala
Email
gnc.batala@yahoo.co.in
Phone Number
01871 - 229910
Events or News

Annual Sports Day was celebrated.

Annual Sports Day was celebrated.

Annual Sports Day was celebrated.

ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ । ਜਿਸ ਵਿਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੇ ਇਨਾਮ ਪ੍ਰਾਪਤ ਕੀਤੇ। ਇਸ ਮੌਕੇ ਸ੍ਰੀ ਨਰੇਸ਼ ਮਹਾਜਨ ਹਲਕਾ ਇੰਚਾਰਜ ਬਟਾਲਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਜੀ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ।

Written by:

Published on:

Category:

Share This Post
Categories