Address
Jalandhar Road, Batala
Email
gnc.batala@yahoo.co.in
Phone Number
01871 - 229910
Events or News

Book Review Competition

Book Review Competition

Book Review Competition

ਗੁਰੂ ਨਾਨਕ ਕਾਲਜ, ਬਟਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਪੁਸਤਕ ਪੜਚੋਲ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥਣ ਸੁਖਦੀਪ ਕੌਰ ਨੇ ਪਹਿਲਾ, ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਦੂਜਾ ਅਤੇ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਦਿਆਂ ਬੇਹਤਰ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ , ਡਾ. ਹਰਮੀਤ ਕੌਰ, ਡਾ. ਮਨਦੀਪ ਕੌਰ ਅਤੇ ਗੁਰਭੇਜ ਸਿੰਘ ਹਾਜ਼ਰ ਸਨ ।

Written by:

Published on:

Category:

Share This Post
Categories