A special Gurmat program dedicated to the holy occasion of ‘Vaisakhi’
ਗੁਰੂ ਨਾਨਕ ਕਾਲਜ, ਬਟਾਲਾ ਵਿਖੇ ‘ਖ਼ਾਲਸਾ ਸਾਜਨਾ ਦਿਵਸ’ ਅਤੇ ‘ਵਿਸਾਖੀ’ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ। ਸਮਾਗਮ ਦੌਰਾਨ ਇਲਾਹੀ ਬਾਣੀ ਦੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਖ਼ਾਲਸਾ ਪੰਥ ਦੀ ਸਿਰਜਣਾ […]
Grand religious exhibition dedicated to Khalsa Sajna Diwas

ਬਟਾਲਾ/ ( ਸਟਾਫ਼ ਰਿਪੋਰਟਰ): ਸਥਾਨਕ ਗੁਰੂ ਨਾਨਕ ਕਾਲਜ, ਬਟਾਲਾ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇੱਕ ਵਿਸ਼ਾਲ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ। ਇਹ ਉਪਰਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ, ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ […]
Street Play Gilli Mitti
ਗੁਰੂ ਨਾਨਕ ਕਾਲਜ, ਬਟਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਹਾੜੇ ਨੂੰ ਸਮਰਪਿਤ ਇੱਕ ਬੇਹੱਦ ਪ੍ਰਭਾਵਸ਼ਾਲੀ ਨੁੱਕੜ ਨਾਟਕ ‘ਗਿੱਲੀ ਮਿੱਟੀ’ ਕਰਵਾਇਆ ਗਿਆ। ਨਾਟਕ ਸਮਾਜਿਕ ਬੁਰਾਈਆਂ ‘ਤੇ ਡੂੰਘੀ ਚੋਟ ਕਰਦਾ ਹੈ ।
Annual Sports Day was celebrated.
ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ । ਜਿਸ ਵਿਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੇ ਇਨਾਮ ਪ੍ਰਾਪਤ ਕੀਤੇ। ਇਸ ਮੌਕੇ ਸ੍ਰੀ ਨਰੇਸ਼ ਮਹਾਜਨ ਹਲਕਾ ਇੰਚਾਰਜ ਬਟਾਲਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਜੀ ਨੇ […]
Special seminar commemorating the martyrdom of Bhai Tara Singh Van and the Nankana Sahib massacre.

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸ਼ਹੀਦੀ ਭਾਈ ਤਾਰਾ ਸਿੰਘ ਵਾਂ ਅਤੇ ਸਾਕਾ ਨਨਕਾਣਾ ਸਾਹਿਬ ਦੀ ਯਾਦ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ । ਜਿਸ ਵਿਚ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰ. ਗੁਰਨਾਮ ਸਿੰਘ ਜੱਸਲ , ਸਿੱਖ ਸਕਾਲਰ ਡਾ.ਗੁਰਪ੍ਰੀਤ ਸਿੰਘ , ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ […]
Youth Festival

ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵੱਲੋਂ ਕਰਵਾਏ ਜਾ ਰਹੇ ਯੂਥ ਫੈਸਟੀਵਲ ਦੋਰਾਨ ਗੁਰੂ ਨਾਨਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੇ ਭੰਗੜਾ, ਲੁੱਡੀ, ਕਵੀਸ਼ਰੀ ਅਤੇ ਐਲੋਕਿਊਸ਼ਨ ਵਿੱਚ ਪਹਿਲਾ ਅਤੇ ਵਾਰ ਗਾਇਨ ਵਿਚ ਤੀਜਾ ਸਥਾਨ ਹਾਸਲ ਕਰਕੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ।
A special lecture mission of Guru Gobind Singh Ji.

ਪ੍ਰਧਾਨ ਸ੍ਰ. ਹਰਜਿੰਦਰ ਸਿੰਘ ਜੀ ਦੀ ਸਰਪ੍ਰਸਤੀ ਹੇਠ , ਸਕੱਤਰ ਵਿੱਦਿਆ ਇੰਜੀ. ਸ੍ਰ. ਸੁਖਮਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਕਾਲਜ, ਬਟਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਰਚਨਾ ਅਤੇ ਉਦੇਸ਼ ਸੰਬੰਧੀ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਇਸ ਵਿਚ ਸੈਂਟਰਲ […]
Book Review Competition

ਗੁਰੂ ਨਾਨਕ ਕਾਲਜ, ਬਟਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਪੁਸਤਕ ਪੜਚੋਲ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥਣ ਸੁਖਦੀਪ ਕੌਰ ਨੇ ਪਹਿਲਾ, ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਦੂਜਾ ਅਤੇ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਦਿਆਂ ਬੇਹਤਰ […]
The staff and students performed seva at Darbar Sahib during the holidays.

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ.ਹਰਜਿੰਦਰ ਸਿੰਘ ਧਾਮੀ ਅਤੇ ਡਾਇਰੈਕਟਰ ਐਜੂਕੇਸ਼ਨ/ਸਕੱਤਰ ਵਿੱਦਿਆ ਇੰਜੀਨੀਅਰ ਸ੍ਰ. ਸੁਖਮਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਡਾ.ਚਰਨਜੀਤ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਚੱਲ ਰਹੇ ਗੁਰੂ ਨਾਨਕ ਕਾਲਜ, ਬਟਾਲਾ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਗਈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸਰਦਾਰ ਹਰਜਿੰਦਰ […]
