Address
Jalandhar Road, Batala
Email
gnc.batala@yahoo.co.in
Phone Number
01871 - 229910
Events or News

International Mother Language Day was celebrated.

International Mother Language Day was celebrated.

International Mother Language Day was celebrated.

ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ । ਜਿਸ ਦਾ ਆਰੰਭ ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਵੱਲੋਂ ਕੀਤਾ ਗਿਆ ।ਇਸ ਮੌਕੇ ਭਾਸ਼ਣ, ਕੈਲੀਗ੍ਰਾਫੀ, ਕਵਿਤਾ, ਕਵੀਸ਼ਰੀ, ਸੁੰਦਰ ਲਿਖਾਈ, ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ । ਇਹ ਮੁਕਾਬਲੇ ਮਾਤ ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕਰਨ ਵਾਲੇ ਸਨ । ਇੰਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕਰਕੇ ਇਨਾਮ ਹਾਸਿਲ ਕੀਤੇ ।

Written by:

Published on:

Category:

Share This Post
Categories